ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਧਾਲੀਵਾਲ ਦੇ ਕਤਲ ਵਿੱਚ ਖੁਲਾਸਾ, ਇੱਕ ਔਰਤ ਨੇ ਮਾਰੀਆ ਸਨ ਗੋਲੀਆਂ

ਪੱਟੀ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਮਾਰਕਿਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਦਾ ਦਿਨ-ਦਿਹਾੜੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਉਹ ਕਾਂਗਰਸ ਸਰਕਾਰ ਦੇ ਮਾਰਕਿਟ ਕਮੇਟੀ ਦੇ ਚੇਅਰਮੈਨ ਵੀ ਰਹੇ ਸਨ।

Advertisements

ਪੁਲਿਸ ਵੱਲੋਂ ਜਾਂਚ ਕਰਨ ਤੇ ਪਤਾ ਚੱਲਿਆ ਹੈ ਕਿ ਇੱਕ ਔਰਤ ਵੱਲੋ ਧਾਰੀਵਾਲ ਦੀ ਲਾਇਸੈਂਸੀ ਪਿਸਤੌਲ ਨਾਲ ਉਹਨਾਂ ਦਾ ਕਤਲ ਕੀਤਾ ਗਿਆ ਸੀ, ਜੋ ਧਾਰੀਵਾਲ ਦੇ ਪੈਲੇਸ ਵਿੱਚ ਕੰਮ ਕਰਦੀ ਸੀ। ਪੁਲਿਸ ਨੇ ਔਰਤ ਨੂੰ ਗਿ੍ਰਫਤਾਰ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here