ਪਿੰਡ ਨੂਰਪੁਰ ਰਾਜਪੂਤਾਂ ਵਿਖੇ ਬੀਜੇਪੀ ਦੀ ਮੀਟਿੰਗ ਹੋਈ

ਕਪੂਰਥਲਾ(ਦ ਸਟੈਲਰ ਨਿਊਜ਼)। ਰਿਪੋਰਟ- ਗੌਰਵ ਮੜੀਆ। ਪਿੰਡ ਨੂਰਪੁਰ ਰਾਜਪੂਤਾਂ ਵਿਖੇ ਸ ਸੁਲੱਖਣ ਸਿੰਘ ਦੇ ਨਿਵਾਸ ਸਥਾਨ ਤੇ ਮੀਟਿੰਗ ਹੋਈ। ਮੀਟਿੰਗ ਵਿਚ ਬੀਜੇਪੀ ਪੰਜਾਬ ਐਸ ਸੀ ਸੇਲ ਦੇ ਉਪ ਪ੍ਰਧਾਨ ਨਿਰਮਲ ਨਾਹਰ ਵਿਸ਼ੇਸ਼ ਤੋਰ ਤੇ ਪੁਜੇ ਮੀਟਿੰਗ ਵਿਚ ਕਿਸਾਨਾਂ ਨਾਲ ਕੀਤੀ ਮੀਟਿੰਗ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਕਿਸਾਨ ਪੱਖੀ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿਤੀ ਗਈ।

Advertisements

ਇਸ ਮੌਕੇ ਮੀਟਿੰਗ ਵਿੱਚ ਸਰਦਾਰ ਮੋਹਿੰਦਰ ਸਿੰਘ ਬਲੇਰ ਸਾਬਕਾ ਮੁੱਖ ਬੁਲਾਰਾ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ,ਸਰਦਾਰ ਨਰਿੰਦਰ ਸਿੰਘ ਬੂਹ ਸਾਬਕਾ ਜਰਨਲ ਸਕੱਤਰ ਐਸ ਸੀ ਮੋਰਚਾ ਜਿਲਾ ਕਪੂਰਥਲਾ ਹਾਜ਼ਿਰ ਸਨ।

LEAVE A REPLY

Please enter your comment!
Please enter your name here