8 ਮਾਰਚ ਨੂੰ ਹੋਲੀ ਵਾਲੇ ਦਿਨ ਸੇਵਾ ਕੇਂਦਰ ‘ਚ ਰਹੇਗੀ ਛੁੱਟੀ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।

Advertisements

ਉਨ੍ਹਾਂ ਕਿਹਾ ਕਿ 8 ਮਾਰਚ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।

LEAVE A REPLY

Please enter your comment!
Please enter your name here