ਰਾਸ਼ਟਰਪਤੀ ਦਰੋਪਦੀ ਮੁਰਮੂ ਸ਼੍ਰੀ ਹਰਮਿੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਦ ਸਟੈਲਰ ਨਿਊਜ਼, ਜੋਤੀ ਗੰਗੜ੍ਹ। ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਪਹਿਲੀ ਵਾਰ ਪੰਜਾਬ ਦੇ ਦੌਰੇ ਤੇ ਅੰਮ੍ਰਿਤਸਰ ਵਿੱਚ ਆਏ ਹਨ ਅਤੇ ਇਸ ਦੋਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਉਹਨਾਂ ਦੇ ਆਉਣ ਦਾ ਨਿੱਘਾ ਸਵਾਗਤ ਕੀਤਾ ਗਿਆ।

Advertisements

ਦੱਸ ਦਈਏ ਕਿ ਰਾਸ਼ਟਰਪਤੀ ਮੁਰਮੂ ਸੱਭ ਤੋ ਪਹਿਲਾ ਸ਼੍ਰੀ ਹਰਮਿੰਦਰ ਸਾਹਿਬ ਵਿੱਚ ਨਤਮਸਤਕ ਹੋਏ ਹਨ ਅਤੇ ਉਸਤੋ ਬਾਅਦ ਉਹ ਜ਼ਿਲਿਆ ਵਾਲਾ ਬਾਗ ਵੀ ਦੇਖਣ ਜਾਣਗੇ ਅਤੇ ਇਸਤੋ ਇਲਾਵਾ ਉਹ ਦੁਰਗਿਆਨਾ ਮੰਦਿਰ ਦੇ ਦਰਸ਼ਨ ਕਰਨ ਲਈ ਜਾਣਗੇ।

LEAVE A REPLY

Please enter your comment!
Please enter your name here