ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਚੈਕਿੰਗ ਦੌਰਾਨ 3 ਚਲਾਨ ਕੀਤੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨਗਰ ਨਿਗਮ ਹੁਸ਼ਿਆਰਪੁਰ ਦੀ ਸੈਨੀਟੇਸ਼ਨ ਸ਼ਾਖਾ ਵੱਲੋਂ ਸ਼ਹਿਰ ਦੇ ਵੱਖ-ਵੱਖ ਦੁਕਾਨਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ ਅਤੇ 3 ਚਲਾਨ ਕੀਤੇ ਗਏ। 

Advertisements

ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉਪਰ ਪੂਰੀ ਤਰਾਂ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸ਼ਹਿਰ ਵਿੱਚ ਸਮੇ-ਸਮੇ ਸਿਰ ਇਸ ਦੀ ਵਰਤੋਂ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਂਦੀ ਹੈ ਅਤੇ ਸ਼ਹਿਰ ਵਾਸੀ ਇਸ ਦੀ ਵਰਤੋਂ ਨਾ ਕਰਕੇ ਸ਼ਹਿਰ ਨੂੰ ਸਾਫ ਰੱਖਣ ਵਿੱਚ ਯੋਗਦਾਨ ਪਾ ਸਕਦੇ ਹਨ ।

LEAVE A REPLY

Please enter your comment!
Please enter your name here