ਪੰਜਾਬੀ ਅਦਾਕਾਰ ਅਮਨ ਧਾਲੀਵਾਲ ਤੇ ਹੋਇਆ ਜਾਨਲੇਵਾ ਹਮਲਾ, ਇਲਾਜ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬੀ ਅਦਾਕਾਰ ਅਮਨ ਧਾਲੀਵਾਲ ਤੇ ਵਿਦੇਸ਼ ਵਿੱਚ ਜਾਨਲੇਵਾ ਹਮਲਾ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ।

Advertisements

ਹਮਲੇ ਦੀ ਵੀਡੀਓ ਲਗਾਤਾਰ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਮਨ ਧਾਲੀਵਾਲ ਬੜੀ ਬਹਾਦੁਰੀ ਨਾਲ ਹਮਲਾਵਰ ਨਾਲ ਲੜਦੇ ਹੋਏ ਨਜ਼ਰ ਆ ਰਹੇ ਹਨ। ਮੌਕੇ ਤੇ ਮੋਜ਼ੂਦ ਲੋਕਾਂ ਵੱਲੋ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਪੁਲਿਸ ਵੱਲੋ ਜਾਂਚ ਕੀਤੀ ਜਾ ਰਹੀ ਹੈ ਕਿ ਹਮਲਾ ਕਰਨ ਦੀ ਮੁੱਖ ਵਜਾਂ ਕੀ ਸੀ।

LEAVE A REPLY

Please enter your comment!
Please enter your name here