ਕੋਵਿਡ-19 ਦੇ 02 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ  ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 251 ਨਵੇਂ ਸੈਂਪਲ ਲੈਣ ਅਤੇ 280 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 02 ਨਵੇਂ ਪਾਜ਼ੇਟਿਵ ਕੇਸ ਆਏ ਹਨ ।  ਜ਼ਿਲ੍ਹੇ ਅੰਦਰ  08  ਕੇਸ ਐਕਟਿਵ ਹਨ ਅਤੇ  379    ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 192551

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:  154475

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 42464

LEAVE A REPLY

Please enter your comment!
Please enter your name here