ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਤੇ ਇੱਕ ਵੱਡਾ ਐਕਸ਼ਨ

Amritsar, Feb 23 (ANI): Waris Punjab De' chief Amritpal Singh speaks to media after his supporters break barricades and enter the police station demanding the release of Amritpal Singh's close aide, in Ajnala near Amritsar on Thursday. (ANI Photo)

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਪੁਲਿਸ ਵੱਲੋ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਤੇ ਇੱਕ ਵੱਡਾ ਐਕਸ਼ਨ ਲਿਆ ਗਿਆ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸ਼ਾਹਕੋਟ ਇਲਾਕੇ ਵਿੱਚ ਪਹੁੰਚ ਰਹੇ ਸਨ ਅਤੇ ਪੁਲਿਸ ਉਹਨਾਂ ਦਾ ਪਿੱਛਾ ਕਰ ਰਹੀ ਸੀ। ਦੱਸ ਦਈਏ ਕਿ ਅੰਮ੍ਰਿਤਪਾਲ ਦੇ 6 ਸਾਥੀਆ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।

Advertisements

ਅਜਨਾਲਾ ਥਾਣੇ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਤੇ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ਪਰ ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ ।

LEAVE A REPLY

Please enter your comment!
Please enter your name here