Tuesday, October 20, 2026
Home Chandigarh ਪੰਜਾਬ ਪੁਲਿਸ ਵੱਲੋ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕੋਲੋ ਪੁੱਛਗਿਛ ਸ਼ੁਰੂ

ਪੰਜਾਬ ਪੁਲਿਸ ਵੱਲੋ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕੋਲੋ ਪੁੱਛਗਿਛ ਸ਼ੁਰੂ


ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨੂੰ ਲੈ ਕੇ ਸਸਪੈਂਸ ਲਗਾਤਾਰ ਜਾਰੀ ਹੈ। ਪੰਜਾਬ ਪੁਲਿਸ ਵੱਲੋ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾ ਤੇ ਸ਼ਿਕੰਜ਼ਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲੋ ਪੁੱਛਗਿਛ ਕਰਨੀ ਸ਼ੁਰੂ ਕਰ ਦਿੱਤੀ ਹੈ।

Advertisements

ਪੰਜਾਬ ਪੁਲਿਸ ਅੰਮ੍ਰਿਤਪਾਲ ਅਤੇ ਕਿਰਨਦੀਪ ਕੌਰ ਦੇ ਗੁਪਤ ਵਿਆਹ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਤੋ ਬਾਅਦ ਗਿ੍ਰਫਤਾਰੀ ਦਾ ਅੰਕੜਾ 114 ਤੱਕ ਪਹੁੰਚ ਗਿਆ ਹੈ। ਪੰਜਾਬ ਪੁਲਿਸ ਨੇ ਪੰਜਾਬ ਵਿੱਚ ਲੋਕਾਂ ਨੂੰ ਅਮਨ ਕਾਨੂੰਨ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here