23 ਮਾਰਚ ਨੂੰ ਸ਼ਹੀਦੀ ਦਿਹਾੜੇ ਸਬੰਧੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ: ਡੀਸੀ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ।

Advertisements

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦਿਆਂ ਸੂਬੇ ਦੇ ਸੇਵਾ ਕੇਂਦਰਾਂ ਵਿਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here