
ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਿੱਚ ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈਲੈਵਲ ਮੀਟਿੰਗ ਕੀਤੀ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਬੈਠਕ ਵਿੱਚ ਮੌਜ਼ੂਦ ਹੋਏ।
Advertisements

ਇਸਤੋ ਇਲਾਵਾ ਐਨਐਸਏ ਅਜੀਤ ਡੋਵਾਲ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।












