ਜੰਮੂ-ਕਸ਼ਮੀਰ ਪੁਲਿਸ ਨੇ ਲਸ਼ਕਰ ਦੇ ਦੋ ਅੱਤਵਾਦੀ ਕੀਤੇ ਗਿ੍ਰਫਤਾਰ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਜੰਮੂ-ਕਸ਼ਮੀਰ ਪੁਲਿਸ ਨੇ ਸੁਰੱਖਿਆ ਫੋਰਸਾਂ ਨਾਲ ਇੱਕ ਸਾਂਝੀ ਮੁੰਹਿਮ ਵਿੱਚ ਬਾਂਦੀਪੁਰਾ ਤੋਂ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆ ਨੂੰ ਗਿ੍ਰਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚ ਜ਼ਿੰਦਾ ਹੱਥਗੋਲੇ ਬਰਾਮਦ ਕੀਤੇ।

Advertisements

ਜੰਮੂ-ਕਸ਼ਮੀਰ ਪੁਲਿਸ ਨੇ ਇਹ ਗਿ੍ਰਫਤਾਰੀਆ ਨਾਕਾ ਦੋਰਾਨ ਕੀਤੀਆ। ਜਵਾਨਾਂ ਨੇ ਉਹਨਾਂ ਕੋਲੋਂ 2 ਜ਼ਿੰਦਾ ਚੀਨੀ ਗ੍ਰਨੇਡ ਬਰਾਮਦ ਕੀਤੇ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here