ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਲਈ ਪਹੁੰਚੇ। ਡੇਰਾ ਬਿਆਸ ਪਹੁੰਚ ਕੇ ਮੰਤਰੀ ਰਾਜਨਾਥ ਨੇ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਸਤਿਸੰਗ ਸੁਣਿਆ।

Advertisements

ਇਸਤੋ ਬਾਅਦ ਉਹਨਾਂ ਨੇ ਬਾਬਾ ਗੁਰਿੰਦਰ ਸਿੰਘ ਨਾਲ ਡੇਰੇ ਦਾ ਦੋਰਾ ਕੀਤਾ। ਦੱਸ ਦਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਇੱਥੇ ਨੇੜੇ ਬਿਆਸ ਕਸਬੇ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ।

LEAVE A REPLY

Please enter your comment!
Please enter your name here