Sunday, November 1, 2026
Home Chandigarh ਮਨੀਸ਼ਾਂ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤੀ ਖਾਰਜ

ਮਨੀਸ਼ਾਂ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤੀ ਖਾਰਜ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾਂ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋ ਹਟਾਈ ਗਈ ਮਨੀਸ਼ਾਂ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ।

Advertisements

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ।

LEAVE A REPLY

Please enter your comment!
Please enter your name here