ਜ਼ਿਲ੍ਹੇ ਵਿੱਚ ਆਏ ਕੋਵਿਡ-19 ਦੇ 03 ਨਵੇਂ ਪਾਜ਼ੇਟਿਵ ਮਰੀਜ਼ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 169 ਨਵੇਂ ਸੈਂਪਲ ਲੈਣ ਅਤੇ 166 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 03 ਨਵੇਂ ਪਾਜ਼ੇਟਿਵ ਕੇਸ ਆਏ ਹਨ, 08  ਕੇਸ ਐਕਟਿਵ ਹਨ ਅਤੇ  322 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 194239

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:  156208

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 42478

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:  41051

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1419

LEAVE A REPLY

Please enter your comment!
Please enter your name here