Thursday, October 22, 2026
Home Chandigarh ਪੁਲਿਸ ਨੇ ਗ੍ਰਿਫਤਾਰ ਕੀਤੇ 360 ਨੋਜ਼ਵਾਨਾਂ ਵਿੱਚੋ 348 ਨੂੰ ਕੀਤਾ ਰਿਹਾਅ

ਪੁਲਿਸ ਨੇ ਗ੍ਰਿਫਤਾਰ ਕੀਤੇ 360 ਨੋਜ਼ਵਾਨਾਂ ਵਿੱਚੋ 348 ਨੂੰ ਕੀਤਾ ਰਿਹਾਅ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਗਿ੍ਰਫਤਾਰ ਕੀਤੇ ਗਏ 360 ਸਿੱਖ ਨੌਜ਼ਵਾਨਾਂ ਵਿੱਚੋ 348 ਨੋਜ਼ਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਰਕਾਰ ਪੱਧਰ ਉਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ।

Advertisements

ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।

LEAVE A REPLY

Please enter your comment!
Please enter your name here