ਸ਼੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਕੈਦੀ ਨੇ ਕੀਤੀ ਖੁਦਕਸ਼ੀ

ਗੋਇੰਦਵਾਲ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਸ਼੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਹਮੇਸ਼ਾ ਚਰਚਾਵਾਂ ਵਿੱਚ ਬਣੀ ਰਹਿੰਦੀ ਹੈ। ਦੱਸ ਦਈਏ ਕਿ ਬੀਤੀ ਰਾਤ ਗੋਇੰਦਵਾਲ ਦੀ ਜੇਲ੍ਹ ਵਿੱਚ ਇੱਕ ਹਵਾਲਾਤੀ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਸੂਤਰਾ ਮੁਤਾਬਕ ਕੈਦੀ ਨਸ਼ੇ ਦਾ ਆਦੀ ਸੀ ਅਤੇ ਉਸਨੂੰ ਨਸ਼ਾ ਨਹੀਂ ਮਿਲ ਰਿਹਾ ਸੀ।

Advertisements

ਜਿਸ ਜਗਾਂ ਵਿੱਚ ਕੈਦੀ ਨੂੰ ਨਜ਼ਰਬੰਦ ਕੀਤਾ ਹੋਇਆ ਸੀ ਉਸੇ ਜਗਾਂ ਤੇ ਉਸਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਦੱਸ ਦਈਏ ਕਿ ਇਹ ਹਵਾਲਾਤੀ ਬੇਅਦਬੀ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਸੀ।

LEAVE A REPLY

Please enter your comment!
Please enter your name here