ਲਾਰੈਂਸ਼ ਬਿਸ਼ਨੋਈ ਗੈਂਗ ਵੱਲੋਂ ਸੰਜੇ ਰਾਉਂਤ ਨੂੰ ਧਮਕੀ, ਮੂਸੇਵਾਲਾ ਵਾਂਗ ਹਾਲ ਕਰਨ ਦੀ ਚੇਤਾਵਨੀ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਲਾਰੈਂਸ਼ ਬਿਸ਼ਨੋਈ ਗੈਂਗ ਨੇ ਸ਼ਿਵਸੈਨਾ ਦੇ ਮਜ਼ਬੂਤ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਂਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

Advertisements

ਗੈਂਗ ਨੇ ਸੰਜੇ ਰਾਉਂਤ ਨੂੰ ਧਮਕੀ ਭਰਿਆ ਮੈਸੇਜ ਭੇਜਿਆ ਹੈ। ਮੈਸੇਜ ਵਿੱਚ ਸਿੱਧੂ ਮੂਸੇਵਾਲਾ ਵਾਂਗ ਉਹਨਾਂ ਨੂੰ ਦਿੱਲੀ ਵਿੱਚ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਦੋੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here