Tuesday, October 20, 2026
Home Chandigarh ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ

ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਵਿੱਚ ਅੱਜ ਵੀ ਬੱਦਲ ਛਾਏ ਹੋਏ ਹਨ ਅਤੇ ਲਗਾਤਾਰ ਬਾਰਿਸ਼ ਹੋ ਰਹੀ ਹੈ। ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

Advertisements

ਦੂਜੇ ਪਾਸੇ ਦੱਖਣੀ ਭਾਰਤ ‘ਚ ਅਗਲੇ 5 ਦਿਨਾਂ ਦੌਰਾਨ ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ‘ਚ ਕਈ ਥਾਵਾਂ ਉਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਕੁਝ ਦਿਨਾਂ ਦੌਰਾਨ ਮੱਧ ਅਤੇ ਪੱਛਮੀ ਭਾਰਤ ਵਿੱਚ ਕੋਈ ਮਹੱਤਵਪੂਰਨ ਮੌਸਮੀ ਗਤੀਵਿਧੀ ਦੀ ਸੰਭਾਵਨਾ ਨਹੀਂ ਹੈ।

LEAVE A REPLY

Please enter your comment!
Please enter your name here