ਡਰੱਗ ਨਾਲ ਸਬੰਧਿਤ ਰਿਪੋਰਟ ਮੁੱਖ ਮੰਤਰੀ ਮਾਨ ਕੋਲ ਪਹੁੰਚੀ, ਹੁਣ ਹੋਵੇਗੀ ਕਾਨੂੰਨੀ ਕਾਰਵਾਈ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਡਰੱਗ ਨਾਲ ਸਬੰਧਿਤ ਰਿਪੋਰਟ ਮੁੱਖ ਮੰਤਰੀ ਮਾਨ ਕੋਲ ਪਹੁੰਚ ਗਈ ਹੈ।

Advertisements

ਉਹਨਾਂ ਨੇ ਇਸ ਸਬੰਧੀ ਟਵੀਟ ਕਰਕੇ ਕਿਹਾ ਹੈ ਕਿ ‘ਪੰਜਾਬ ਵਿਚ ਡਰੱਗ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ .. ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ…।

LEAVE A REPLY

Please enter your comment!
Please enter your name here