Monday, October 19, 2026
Home National ਹਰਿਆਣਾ ਵਿੱਚ ਬੱਚਿਆਂ ਨਾਲ ਭਰੀ ਚੱਲਦੀ ਬੱਸ ਨੂੰ ਲੱਗੀ ਅੱਗ, ਹੋਇਆ ਬਚਾਅ

ਹਰਿਆਣਾ ਵਿੱਚ ਬੱਚਿਆਂ ਨਾਲ ਭਰੀ ਚੱਲਦੀ ਬੱਸ ਨੂੰ ਲੱਗੀ ਅੱਗ, ਹੋਇਆ ਬਚਾਅ

ਹਰਿਆਣਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਰਿਆਣਾ ਦੇ ਪਲਵਲ ਵਿੱਚ ਇੱਕ ਭਿਆਨਕ ਹਾਦਸਾ ਵਪਰਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਚੱਲਦੀ ਸਕੂਲ ਬੱਸ ਨੂੰ ਅਚਾਨਕ ਹੀ ਅੱਗ ਲੱਗ ਗਈ ਪਰ ਇਸ ਦੋਰਾਨ ਕੋਈ ਜਾਨੀ ਨੁਕਸਾਨ ਹੋਣ ਤੋ ਬਚਾਅ ਹੋ ਗਿਆ ਅਤੇ ਬੱਚਿਆ ਨੂੰ ਸਮੇਂ ਤੇ ਹੀ ਬੱਸ ਵਿੱਚੋ ਬਾਹਰ ਕੱਢ ਲਿਆ ਗਿਆ।

Advertisements

ਪਰ ਬੱਸ ਵਿੱਚ ਪਏ ਬੱਚਿਆ ਤੇ ਸਾਰੇ ਬੈਗ ਸੜ੍ਹ ਕੇ ਸੁਆਹ ਹੋ ਗਏ। ਇਸ ਦੋਰਾਨ ਬੱਸ ਵੀ ਪੂਰੀ ਤਰਾਂ ਨਾਲ ਸੜ੍ਹ ਕੇ ਸੁਆਹ ਹੋ ਗਈ। ਫਾਇਰ ਬਿ੍ਰਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ।

LEAVE A REPLY

Please enter your comment!
Please enter your name here