
ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੇ ਜੱਦੀ ਪਿੱਡ ਅੱਜ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਜਿਸ
Advertisements

ਵਿੱਚ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਤੇ ਪੰਜਾਬ ਵਾਸੀ ਪਹੁੰਚੇ। ਇਸ ਦੋਰਾਨ ਉਹਨਾਂ ਨੂੰ ਅੰਤਿਮ ਵਿਦਾਈ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਤੇ ਉਹਨਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦਿੱਤੀ।












