ਪੰਜ ਤੱਤਾਂ ਵਿੱਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਨੇ ਦਿੱਤੀ ਅਗਨੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਿਲੀਨ ਹੋਏ ਅਤੇ ਉਹਨਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਅੰਤਿਮ ਵਿਦਾਈ ਮੌਕੇ ਉਹਨਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ।

Advertisements

ਪਿੰਡ ਬਾਦਲ ਵਿਖੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਾਕੀ ਪਰਿਵਾਰ ਵੀ ਬੇਹੱਦ ਭਾਵੁਕ ਹੋਇਆ।

LEAVE A REPLY

Please enter your comment!
Please enter your name here