Wednesday, October 21, 2026
Home Chandigarh ਏਜੀਟੀਐਫ ਵੱਲੋ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਸਮੇਤ 8 ਗਿ੍ਰਫਤਾਰ

ਏਜੀਟੀਐਫ ਵੱਲੋ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਸਮੇਤ 8 ਗਿ੍ਰਫਤਾਰ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਵਿੱਚ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਕਰੀਬ 8 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਇਹ ਗਿ੍ਰਫਤਾਰੀਆ ਏਜੀਟੀਐਫ ਵੱਲੋ ਕੀਤੀਆ ਗਈਆ ਹਨ। ਇਸ ਦੋਰਾਨ ਕਰਣ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਸਮੇਤ 8 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ ਕੁੱਝ ਟਰੈਵਲਰ ਏਜੰਟ ਵੀ ਹਨ।

Advertisements

ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀਆਂ ਵੱਖ-ਵੱਖ ਥਾਵਾਂ ਤੋਂ ਕੀਤੀਆਂ ਗਈਆਂ ਹਨ। ਫਿਲਹਾਲ ਇਸ ਮਾਮਲੇ ਵਿੱਚ ਖੁਲਾਸਾ ਨਹੀ ਹੋ ਸਕਿਆ ਹੈ ਕਿ ਇਹ ਗਿ੍ਰਫਤਾਰੀ ਇਸ ਮਾਮਲੇ ਨੂੰ ਲੈ ਕੇ ਹੋਈਆ ਹਨ।

LEAVE A REPLY

Please enter your comment!
Please enter your name here