Wednesday, October 21, 2026
Home Chandigarh ਨਮ ਅੱਖਾਂ ਨਾਲ ਸੁਖਬੀਰ ਸਿੰਘ ਬਾਦਲ ਤੇ ਪਰਿਵਾਰਿਕ ਮੈਂਬਰਾਂ ਨੇ ਪ੍ਰਕਾਸ਼ ਸਿੰਘ...

ਨਮ ਅੱਖਾਂ ਨਾਲ ਸੁਖਬੀਰ ਸਿੰਘ ਬਾਦਲ ਤੇ ਪਰਿਵਾਰਿਕ ਮੈਂਬਰਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁੱਗਣ ਦੀ ਰਸਮ ਕੀਤੀ ਅਦਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਬੀਤੇ ਕੱਲ੍ਹ ਪ੍ਰਕਾਸ਼ ਸਿੰਘ ਬਾਦਲ ਦਾ ਉਹਨਾਂ ਦੇ ਜੱਦੀ ਪਿੰਡ ਅੰਤਿਮ ਸੰਸਕਾਰ ਕੀਤਾ ਗਿਆ ਸੀ ਜਿਸ ਮੁੱਖ ਮੰਤਰੀ ਸਹਿਤ ਕਈ ਵੱਡੇ ਨੇਤਾ ਵੀ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ।

Advertisements

ਦੱਸ ਦਈਏ ਕਿ ਅੰਤਿਮ ਸੰਸਕਾਰ ਵਾਲੀ ਜਗ੍ਹਾਂ ਤੇ ਅੱਜ ਫੁੱਲ ਚੁੱਗਣ ਦੀ ਰਸਮ ਅਦਾਂ ਕੀਤੀ ਗਈ ਹੈ। ਇਸ ਦੋਰਾਨ ਪਰਿਵਾਰਿਤ ਮੈਬਰ ਅਤੇ ਉਹਨਾਂ ਨੂੰ ਚਾਹੁਣ ਵਾਲੇ ਸ਼ਾਮਿਲ ਸਨ।

LEAVE A REPLY

Please enter your comment!
Please enter your name here