Thursday, October 22, 2026
Home Chandigarh ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਤੇ ਚੱਲ ਰਹੀ...

ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਤੇ ਚੱਲ ਰਹੀ ਅਪਰਾਧਿਕ ਕਾਰਵਾਈ ਕੀਤੀ ਰੱਦ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਸੁਪਰੀਮ ਕੋਰਟ ਨੇ ਵੱਡਾ ਫੈਸਲਿਆ ਲੈਂਦਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਤੇ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ।

Advertisements

ਸੁਪਰੀਮ ਕੋਰਟ ਦੀ ਬੈਂਚ ਨੇ ਹੁਸ਼ਿਆਰਪੁਰ ਵਿਚ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ।

LEAVE A REPLY

Please enter your comment!
Please enter your name here