ਬਿੱਲ ਜਮ੍ਹਾਂ ਕਰਵਾਉਣ ਸਮੇਂ ਯੂ.ਆਈ.ਡੀ. ਨੰਬਰ ਅਪਡੇਟ ਕਰਵਾਇਆ ਜਾਵੇ: ਤਿਵਾੜੀ

ਹੁਸ਼ਿਆਰਪੁਰ (ਦ ਸੱਟੈਲਰ ਨਿਊਜ਼)। ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੀ.ਆਈ.ਐਸ. ਸਰਵੇ ਦੌਰਾਨ ਹਰ ਪ੍ਰਾਪਰਟੀ ਨੂੰ ਯੂ.ਆਈ.ਡੀ. ਨੰਬਰ ਜਾਰੀ ਕੀਤੇ ਗਏ ਹਨ।

Advertisements

ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਨੂੰ ਪ੍ਰਾਪਰਟੀ ਟੈਕਸ ਅਤੇ ਪਾਣੀ ਤੇ ਸੀਵਰੇਜ਼ ਦੇ ਬਿੱਲ ਜਮਾਂ ਕਰਵਾਉਣ ਸਮੇਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੈਸ਼ ਕਾਊਂਟਰਾਂ ’ਤੇ ਸਿਸਟਮ ਵਿਚ ਅਪਡੇਟ ਕਰਵਾਇਆ ਜਾਵੇ।

LEAVE A REPLY

Please enter your comment!
Please enter your name here