Saturday, October 31, 2026
Home Punjab ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਉਰਫ ਮਲਿਕ ਸਰਦਾਰ ਸਿੰਘ ਦੀ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਟਾਊਨ ਵਿੱਚ ਗੋਲੀਆ ਮਾਰ ਕੇ ਹੱਤਿਆ ਕਰਨ ਦੀ ਖਬਰ ਮਿਲੀ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ, ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਰਮਜੀਤ ਸਿੰਘ ਆਪਣੇ ਬੰਦੂਕਧਾਰੀ ਨਾਲ ਪੈਦਲ ਜਾ ਰਿਹਾ ਸੀ। ਗੋਲੀਬਾਰੀ ‘ਚ ਬੰਦੂਕਧਾਰੀ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here