ਜ਼ਿਲ੍ਹੇ ‘ਚ ਕੋਵਿਡ-19 ਦੇ 22 ਨਵੇਂ ਪਾਜ਼ੇਟਿਵ ਮਰੀਜ਼ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 399 ਨਵੇਂ ਸੈਂਪਲ ਲੈਣ ਅਤੇ 848 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 22 ਨਵੇਂ ਪਾਜ਼ੇਟਿਵ ਕੇਸ ਆਏ ਹਨ ਅਤੇ 42 ਕੇਸ ਐਕਟਿਵ ਹਨ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 202526

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:  164531

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਹੁਣ ਤੱਕ ਕੁੱਲ ਗਿਣਤੀ: 42801

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:  41333

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1426

LEAVE A REPLY

Please enter your comment!
Please enter your name here