ਪਾਕਿਸਤਾਨ ਦੀ ਮੱਦਦ ਕਰਨ ਵਾਲੇ ਤਿੰਨ ਪੰਜਾਬੀ ਨੌਜ਼ਵਾਨ ਗ੍ਰਿਫਤਾਰ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਪੁਲਿਸ ਵੱਲੋ ਪਾਕਿਸਤਾਨ ਦੀ ਮੱਦਦ ਕਰਨ ਵਾਲੇ ਤਿੰਨ ਪੰਜਾਬੀ ਨੌਜ਼ਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਹਨਾਂ ਨੌਜ਼ਵਾਨਾਂ ਦੇ ਪਾਕਿਸਤਾਨ ਦੇ ਡਰੱਗਸ ਮਾਫੀਆ ਨਾਲ ਲਿੰਕ ਦੱਸੇ ਜਾ ਰਹੇ ਹਨ। ਸਰਾਏ ਕਾਲੇ ਖਾਂ ਇਲਾਕੇ ਤੋ ਇਹਨਾਂ ਨੌਜ਼ਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisements

ਇਹ ਤਿੰਨੋ ਨੋਜ਼ਵਾਨ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾਡ਼ ਨਾਲ ਵੀ ਇਹਨਾਂ ਦੇ ਲਿੰਕ ਦੱਸੇ ਜਾ ਰਹੇ ਹਨ। ਇਹਨਾਂ ਵਿਚੋ 2 ਨੋਜ਼ਵਾਨ ਦੀ ਪੁਲਿਸ ਵੱਲੋ ਭਾਲ ਕੀਤੀ ਜਾ ਰਹੀ ਸੀ।

LEAVE A REPLY

Please enter your comment!
Please enter your name here