ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਫਾਜਿਲਕਾ (ਦ ਸਟੈਲਰ ਨਿਊਜ਼): ਸਿਵਲ ਸਰਜਨ ਫਾਜਿਲਕਾ ਡਾ ਸਤੀਸ਼ ਗੋਇਲ, ਜ਼ਿਲ੍ਹਾ ਮਹਾਂਮਾਰੀ ਅਫਸਰ ਡਾ ਪਵਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਡੱਬਵਾਲਾ ਦਲਾਂ ਡਾ ਪੰਕਜ ਚੌਹਾਨ ਅਤੇ ਵਿਜੈ ਕੁਮਾਰ ਐਮ.ਪੀ.ਐਚ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਰਾਮਪੁਰਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿੱਕੀ ਹੈਲਥ ਵੈਲਨੈਸ ਸੈਂਟਰ ਰਾਮਪੁਰਾ ਵੀ ਹਾਜ਼ਰ ਸੀ।

Advertisements

LEAVE A REPLY

Please enter your comment!
Please enter your name here