Sunday, October 18, 2026
Home Chandigarh ਜਲੰਧਰ ਚੋਣ ਤੋਂ ਬਾਅਦ ਬਿਜਲੀ ਦੀਆਂ ਦਰਾਂ ਵਿੱਚ ਹੋਇਆ ਵਾਧਾ

ਜਲੰਧਰ ਚੋਣ ਤੋਂ ਬਾਅਦ ਬਿਜਲੀ ਦੀਆਂ ਦਰਾਂ ਵਿੱਚ ਹੋਇਆ ਵਾਧਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਬੀਤੇ ਦਿਨ ਭਾਰੀ ਲੀਡ ਨਾਲ ਆਪ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਸੀ। ਚੋਣਾਂ ਤੋਂ ਮਗਰੋਂ ਹੀ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ `ਚ ਵਾਧਾ ਕਰ ਦਿੱਤਾ ਗਿਆ।

Advertisements

0 ਤੋਂ ਲੈ ਕੇ 100 ਯੂਨਿਟ ਤੱਕ 70 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ। 101 ਤੋਂ ਲੈ ਕੇ 300 ਯੂਨਿਟ ਤੱਕ 80 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ। ਪਰ ਪੰਜਾਬ ਵਿੱਚ 600 ਯੂਨਿਟ ਬਿਜਲੀ ਫ੍ਰੀ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here