ਰਾਜਪੁਰਾ ਦੇ ਗੁਰੂਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼

ਰਾਜਪੁਰਾ(ਦ ਸਟੈਰ ਨਿਊਜ਼),ਪਲਕ।  ਰਾਜਪੁਰਾ ਦੇ ਇੱਕ ਗੁਰੂਦੁਆਰਾ ਸਾਹਿਬ ਵਿੱਚ ਨੌਜਵਾਨ ਵਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੇਖਿਆ ਜਾਂਦਾ ਹੈ ਕਿ ਇਹ ਨੌਜਵਾਨ ਗੁਰੂ ਘਰ ਵਿੱਚ ਬਿਨਾਂ ਸਿਰ ਢੱਕੇ, ਬੂਟ ਪਾ ਕੇ ਅੰਦਰ ਜਾ ਰਿਹਾ ਸੀ।

Advertisements

ਜਿਸ ਨੂੰ ਗੁਰੂ ਘਰ ਦੇ ਸੇਵਾਦਾਰਾਂ ਨੇ ਫੜ ਲਿਆ ਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here