Tuesday, October 27, 2026
Home National ਮਸ਼ਹੂਰ ਜੋਤਸ਼ੀ ਅਤੇ  ਬਾਲੀਵੁੱਡ ਅਦਾਕਾਰ ਆਯੁਸ਼ਮਾਨ ਦੇ ਪਿਤਾ ਦਾ ਹੋਇਆ ਦੇਹਾਂਤ:

ਮਸ਼ਹੂਰ ਜੋਤਸ਼ੀ ਅਤੇ  ਬਾਲੀਵੁੱਡ ਅਦਾਕਾਰ ਆਯੁਸ਼ਮਾਨ ਦੇ ਪਿਤਾ ਦਾ ਹੋਇਆ ਦੇਹਾਂਤ:

ਦਿੱਲੀ(ਦ ਸਟੈਲਰ ਨਿਊਜ਼)। ਮਸ਼ਹੂਰ ਜੋਤਸ਼ੀ ਅਤੇ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਅਤੇ ਅਪਾਰਸ਼ਕਤੀ ਖੁਰਾਨਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਹ ਦਿਲ ਦੀ ਬਿਮਾਰੀ ਦੇ ਕਾਰਨ  2 ਦਿਨਾਂ ਤੋਂ  ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ।

Advertisements

ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਸਮੇਂ ਮਣੀਮਾਜਰਾ ਸ਼ਮਸਾਨ ਘਾਟ ਵਿੱਚ ਕੀਤਾ ਜਾਵੇਗਾ। ਦੱਸ ਦਈਏ ਕਿ ਆਯੂਸ਼ਮਾਨ ਖੁਰਾਨਾ ਨੂੰ ਅੱਜ ਪੰਜਾਬ ਯੂਨੀਵਰਸਿਟੀ ਵੱਲੋਂ ਸਨਮਾਨਿਤ ਕੀਤਾ ਜਾਣਾ ਸੀ।

LEAVE A REPLY

Please enter your comment!
Please enter your name here