ਕੈਪਟਨ ਅਮਰਿੰਦਰ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ।

Advertisements

ਉਹਨਾਂ ਨੇ ਇੱਕਠੇ ਬੈਠ ਕੇ  ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ।

LEAVE A REPLY

Please enter your comment!
Please enter your name here