ਕੈਨੇਡਾ ਵਿੱਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਹੋਇਆ ਕਤਲ

ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਵੈਨਕੂਵਰ ਵਿੱਚ ਇੱਕ  ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਖ਼ਬਰ ਮਿਲੀ ਹੈ ਕਿ ਕੈਨੇਡਾ ਵਿੱਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਹ ਵਿਆਹ ਦੀ ਪਾਰਟੀ ਵਿੱਚ ਸ਼ਾਮਲ ਸੀ ਅਤੇ ਪਾਰਟੀ ਖ਼ਤਮ ਹੋਣ ਬਾਅਦ ਬਾਹਰ ਨਿਕਲ ਰਿਹਾ ਸੀ, ਜਿਥੇ ਉਸ ਨੂੰ ਗੋਲੀਆਂ ਮਾਰ ਦਿੱਤੀਆ ਗਈਆਂ।

Advertisements

ਉਹ ਟਾਰ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਦੇ ਵਿਰੋਧੀ ਗੈਂਗ ਨੇ ਗੋਲੀਆਂ ਮਾਰੀਆਂ ਹਨ ਅਤੇ ਅਮਰਪ੍ਰੀਤ ਦੀ ਗੱਡੀ ਵਾਰਦਾਤ ਵਾਲੀ ਥਾਂ ਤੋਂ ਕੁਝ ਹੀ ਦੂਰੀ ਉੱਤੇ ਮਿਲੀ ਹੈ।

LEAVE A REPLY

Please enter your comment!
Please enter your name here