ਚੰਡੀਗੜ੍ਹ(ਦ ਸਟੈਲਰ ਨਿਊਜ਼)। ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 1 ਜੂਨ ਤੋਂ 2 ਜੂਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ।
Advertisements

ਸਾਰੇ ਸਕੂਲਾਂ ਵਿੱਚ 1 ਜੂਨ ਤੋਂ 2 ਜੂਲਾਈ ਤੱਕ ਛੁੱਟੀਆਂ ਰਹਿਣਗੀਆਂ।
