
ਨਿਊਜ਼ੀਲੈਂਡ (ਦ ਸਟੈਲਰ ਨਿਊਜ਼)। ਨਿਊਜ਼ੀਲੈਂਡ ਦੇ ਆਕਲੈਂਡ ਦੇ ਸਨੇਰਸ ਟਾਪੂ ਵਿੱਚ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਭੂਚਾਨ ਦੀ ਤੀਬਰਤਾ 6.2 ਮਾਪੀ ਗਈ।
Advertisements

ਅਮਰੀਕੀ ਭੂ-ਵਿਗਿਆਨ ਸਰਵੇਖਣ ਦੀ ਜਾਣਕਾਰੀ ਅਨੁਸਾਰ ਸਥਾਨਕ ਸਮੇਂ ਮੁਤਾਬਕ ਸਵੇਰੇ 7:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।












