Saturday, October 24, 2026
Home Chandigarh ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮਹਿਕਮਿਆਂ ਵਿੱਚ ਕੀਤਾ ਬਦਲਾਅ

ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮਹਿਕਮਿਆਂ ਵਿੱਚ ਕੀਤਾ ਬਦਲਾਅ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਸੂਬੇ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ ਹੈ। ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮੰਤਰੀਆਂ ਦੇ ਮਹਿਕਮਿਆਂ ਵਿੱਚ ਵੱਡਾ ਬਦਲਾਅ ਕੀਤਾ ਹੈ।

Advertisements

ਨਵੇਂ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ ਹੈ। ਬਲਕਾਰ ਸਿੰਘ ਨੂ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here