ਮਾਨ ਸਰਕਾਰ ਨੇ 66 ਮਾਰਕੀਟ ਕਮੇਟੀਆਂ ਅਤੇ 5 ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਲਾਨੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਇੰਪਰੂਵਮੈਂਟ ਟਰੱਸਟ ਅਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ ਹਨ।

Advertisements

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਹੁਦੇਦਾਰਾਂ ਦੀ ਸੂਚੀ ਦਿੱਤੀ ਹੈ।

LEAVE A REPLY

Please enter your comment!
Please enter your name here