ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 5 ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਾਇਕ ਡਾਇਰੈਕਟਰ ਮੱਛੀ ਪਾਲਣ ਹੁਸ਼ਿਆਰਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 5 ਜੂਨ ਤੋਂ 9 ਜੂਨ 2023 ਤੱਕ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01882-227285 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here