Sunday, November 1, 2026
Home Chandigarh ਪੰਜਾਬ ਸਰਕਾਰ ਨੇ ਆਈਏਐੱਸ ਅਤੇ ਪੀਸੀਐੱਸ ਅਧਿਕਾਰੀਆਂ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਨੇ ਆਈਏਐੱਸ ਅਤੇ ਪੀਸੀਐੱਸ ਅਧਿਕਾਰੀਆਂ ਦਾ ਕੀਤਾ ਤਬਾਦਲਾ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾਂ ਲੈਂ ਦੇ ਹੋਏ ਆਈ.ਏ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਤੇ ਤਬਾਦਲੇ ਕੀਤੇ ਗਏ ਹਨ।

Advertisements

ਸਰਕਾਰ ਨੇ 38 ਆਈ. ਏ. ਐੱਸ. ਤੇ ਪੀ.ਸੀ. ਐੱਸ. ਅਫ਼ਸਰਾਂ ਨੂੰ ਤਬਦੀਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।

LEAVE A REPLY

Please enter your comment!
Please enter your name here