ਤਿੰਨ ਨੌਜਵਾਨਾਂ ਨੇ ਕੀਤਾ ਮੰਤਰੀ ਬਲਕਾਰ ਸਿੰਘ ਦੀ ਗੱਡੀ ਉੱਤੇ ਹਮਲਾ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ਦੇ ਅੱਗੇ ਰਹੀ ਪਾਇਲਟ ਗੱਡੀ ਤੇ ਇੱਟਾਂ ਰੋੜੇ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਚੌਂਕ ਨੇੜੇ ਰਾਤ ਕਰੀਬ 12:45 ਵਜੇ ਕਾਰ ਸਵਾਰ ਨੌਜਵਾਨਾਂ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ਦੇ ਅੱਗੇ ਚੱਲ ਰਹੀ ਪਾਇਲਟ ਗੱਡੀ ਤੇ ਹਮਲਾ ਕਰ ਦਿੱਤਾ।

Advertisements

ਜਦੋਂ ਮਾਮਲਾ ਸ਼ਾਂਤ ਹੋ ਗਿਆ ਤਾਂ ਮੰਤਰੀ ਵਡਾਲਾ ਚੌਂਕ ਨੇੜੇ ਆਪਣੇ ਘਰ ਪਹੁੰਚੇ ਤਾਂ ਇਹ ਨੌਜਵਾਨ ਕਾਰ ਲੈ ਕੇ ਉਨ੍ਹਾਂ ਦੇ ਘਰ ਦੇ ਬਾਹਰ ਆ ਗਏ। ਥਾਣਾ-6 ਦੀ ਪੁਲਿਸ ਨੇ ਮੰਤਰੀ ਦੇ ਘਰ ਦੇ ਬਾਹਰ ਪਹੁੰਚੇ ਤੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

LEAVE A REPLY

Please enter your comment!
Please enter your name here