Thursday, October 29, 2026
Home National ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆਂ ਨੂੰ ਅੰਤਰਿਮ ਜ਼ਮਾਨਤ ਦੇਣ ਤੋ ਇਨਕਾਰ ਕਰ ਦਿੱਤਾ। ਜਸਟਿਸ ਦਿਨੇਸ਼ ਸ਼ਰਮਾਂ ਨੇ ਕਿਹਾ ਕਿ ਦੋਸ਼ ਬੇਹੱਦ ਗੰਭੀਰ ਹਨ ਇਸ ਲਈ ਉਹਨਾਂ ਨੂੰ ਰਿਹਾਅ ਕਰਨਾ ਮੁਸ਼ਕਲ ਹੈ।

Advertisements

ਸਿਸੋਦੀਆ ਨੇ ਪਤਨੀ ਸੀਮਾ ਦੀ ਖਰਾਬ ਸਿਹਤ ਨੂੰ ਲੈ ਕੇ 6 ਹਫਤਿਆਂ ਲਈ ਰਿਹਾਈ ਦੀ ਮੰਗ ਕੀਤੀ ਗਈ ਸੀ। ਇਸ ਦੋਰਾਨ ਕੋਰਟ ਨੇ ਫੈਸਲਾ ਲੈਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ ਕਿ ਸਿਸੋਦੀਆਂ ਦੀ ਪਤਨੀ ਸੀਮਾ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆ ਜਾਣ। ਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਿਸੋਦੀਆਂ ਨੂੰ ਜਿਸ ਦਿਨ ਚਾਹੇ ਉਸ ਦਿਨ ਹੀ ਸਵੇਰੇ 10 ਤੋ 5 ਵਜੇ ਤੱਕ ਉਸਦੀ ਪਤਨੀ ਨਾਲ ਮਿਲਵਾਇਆ ਜਾਵੇਗਾ।

LEAVE A REPLY

Please enter your comment!
Please enter your name here