ਜਰਨਲਿਸਟ ਪ੍ਰੈਸ ਕਲੱਬ ਦਾ ਵਫ਼ਦ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲਿਆ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦਾ ਵਫ਼ਦ ਮਾਨਯੋਗ ਮਨਜੀਤ ਮਾਨ ਜੀ ਸੂਬਾ ਪੰਜਾਬ, ਜੇ ਐਸ ਸੰਧੂ ਸੂਬਾ ਸਰਪ੍ਰਸਤ, ਰਾਕੇਸ਼ ਖੰਨਾ ਸੂਬਾ ਚੇਅਰਮੈਨ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਪ੍ਰਿਤਪਾਲ ਸਿੰਘ ਸੂਬਾ ਕੋਆਰਡੀਨੇਟਰ, ਰਾਮ ਸਿੰਘ ਭੱਟੀ ਮੁਖ ਬੁਲਾਰਾ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ, ਸੁਰਜੀਤ ਸਿੰਘ ਗੋਰਾ ਜੁਆਇੰਟ ਸਕੱਤਰ, ਰਾਜੇਸ਼ ਕਾਲੀਆਂ, ਸ਼ਾਮ ਲਾਲ ਨੰਦਾ, ਦਿਕਸ਼ ਅਰੋੜਾ, ਹਰਦੇਵ ਸਿੰਘ, ਸੁਮਿਤ ਮਹਿੰਦਰੂ, ਰੋਬਿਨ ਖੰਨਾ, ਵਰਿੰਦਰ ਸਿੰਘ, ਮਨਜੀਤ ਸਿੰਘ ਮਰਵਾਹਾ, ਪ੍ਰੀਤ ਥਿੰਦ ਆਦਿ ਜਲੰਧਰ ਦੇ ਡੀਸੀਪੀ ਜਗਮੋਹਨ ਸਿੰਘ, ਐਸਪੀਡੀ ਸਰਬਜੀਤ ਸਿੰਘ ਰਾਏ, ਸੁਖਨਾਜ ਸਿੰਘ ਡੀਐਸਪੀ ਆਦਮਪੁਰ ਨੂੰ ਮਿਲਣ ਤੋਂ ਬਾਅਦ ਦੀ ਤਸਵੀਰ।

Advertisements

ਸਮੂਹ ਪੁਲਿਸ ਅਫਸਰਾਂ ਨੇ ਪੱਤਰਕਾਰ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਤੇ ਕਿਹਾ ਪੁਲਿਸ ਤੇ ਪ੍ਰੈਸ ਦਾ ਨੋਹ ਮਾਸ ਦਾ ਰਿਸ਼ਤਾ ਹੈ। ਇਸ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਭਰੋਸਾ ਦਵਾਇਆ ਤੇ ਕਿਹਾ ਪੱਤਰਕਾਰ ਭਾਈਚਾਰੇ ਨੂੰ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ।ਕਈ ਮਸਲੇ ਮੌਕੇ ਤੇ ਹੀ ਹੱਲ ਕਰ ਦਿਤੇ ਤੇ ਕੁਝ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।

LEAVE A REPLY

Please enter your comment!
Please enter your name here