Sunday, October 25, 2026
Home National ਲੱਦਾਖ ’ਚ 3.2 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ

ਲੱਦਾਖ ’ਚ 3.2 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ

ਲੱਦਾਖ (ਦ ਸਟੈਲਰ ਨਿਊਜ਼)। ਬੀਤੀ ਰਾਤ ਨੂੰ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫ਼ਿਲਹਾਲ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

Advertisements

ਭਾਰਤ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਤ 10:22 ਵਜੇ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਇਸ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿੱਲੋਮੀਟਰ ਹੇਠਾਂ ਰਿਹਾ।

LEAVE A REPLY

Please enter your comment!
Please enter your name here