18 ਜੂਨ ਨੂੰ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਵੱਲੋਂ ਹੋਣ ਜਾ ਰਹੇ ਸੂਬਾ ਪੱਧਰੀ ਕਾਰਜਕਰਤਾ ਦੀਆਂ ਤਿਆਰੀਆਂ ਸ਼ੁਰੂ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਨੇ ਜਿਲਾ ਪ੍ਰਧਾਨ ਕਪੂਰਥਲਾ ਡਾ.ਜਸਵਿੰਦਰ ਸਿੰਘ ਜੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਕੀਤੀ। ਜਿਸ ਵਿਚ 18 ਜੂਨ ਨੂੰ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਵੱਲੋਂ ਹੋਣ ਜਾ ਰਹੇ ਸੂਬਾ ਪੱਧਰੀ ਕਾਰਜਕਰਤਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Advertisements

ਇਸ ਮੀਟਿੰਗ ਖਾਸ ਤੌਰ ਤੇ ਚੇਅਰਮੈਨ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਨਿਰਮਲ ਸਿੰਘ ਨਾਹਰ ਪੰਜਾਬ ਪ੍ਰਧਾਨ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਬਿਕਰਮਜੀਤ ਸਿੰਘ ਸੱਭਰਵਾਲ ,ਸਰਦਾਰ ਮੋਹਿੰਦਰ ਸਿੰਘ ਬਲੇਰ , ਮੁੱਖ ਬੁਲਾਰਾ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ,ਪੰਜਾਬ ਮਾਨਵ ਸ਼ਰਮਾ ਜੀ ਜਰਨਲ ਸਕੱਤਰ ,ਰੀਸਰਚ ਐਡਵੋਕੇਟ ਅਮਨ ਪੂਰੀ ਲੀਗਲ ਅਡਵਾਈਜ਼ਰ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਪੰਜਾਬ ਗੁਰਪ੍ਰੀਤ ਸਿੰਘ ਰੰਧਾਵਾ ਜਿਲਾ, ਜਰਨਲ ਸਕੱਤਰ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਜਿਲਾ ਕਪੂਰਥਲਾ ਅਵਤਾਰ ਸਿੰਘ ਰਮੀਦੀ ਮੀਤ ,ਪ੍ਰਧਾਨ ਬੀਬੀ ਮਨਜੀਤ ਕੌਰ ਮੀਤ ,ਪ੍ਰਧਾਨ ਸਰਦਾਰ ਰਸ਼ਪਾਲ ਸਿੰਘ ਮੀਤ ,ਪ੍ਰਧਾਨ ਸਰਦਾਰ ਸਤਪਾਲ ਸਿੰਘ ਫੋਜੀ ਮੀਤ, ਪ੍ਰਧਾਨ ਜ਼ਿਲਾ ਕਪੂਰਥਲਾ ਜਤਿੰਦਰ ਸਿੰਘ ਸਕੱਤਰ ਜ਼ਿਲਾ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਮਲਕੀਤ ਸਿੰਘ ਸ਼ਹਿਰੀ ਪ੍ਰਧਾਨ ਕਪੂਰਥਲਾ ਹਾਜਰ ਸਨ।

LEAVE A REPLY

Please enter your comment!
Please enter your name here