ਪੰਜਾਬ ਵਿੱਚ ਹੋਏ ਭੂਚਾਲ ਦੇ ਝਟਕੇ ਮਹਿਸੂਸ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਵਿੱਚ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਵੱਖ-ਵੱਖ ਜ਼ਿਲਿ੍ਹਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਇਸਤੋ ਇਲਾਵਾ ਦਿੱਲੀ ਐਨਸੀਆਰ ਅਤੇ ਜੰਮੂ ਕਸ਼ਮੀਰ, ਉਤਰ ਭਾਰਤ, ਹਰਿਆਣਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Advertisements

ਇਸ ਦੋਰਾਨ 20 ਸੈਕਿੰਡ ਤੱਕ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਪਰ ਇਸ ਦੋਰਾਨ ਕੋਈ ਵੀ ਜਾਨੀ ਨੁਕਸਾਨ ਜਾਂ ਫਿਰ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀ ਆਈ ਹੈ।

LEAVE A REPLY

Please enter your comment!
Please enter your name here