ਲੁਧਿਆਣਾ ਪੁਲਿਸ ਨੇ 5 ਕੈਸ਼ ਵੈਨ ਲੁਟੇਰਿਆਂ ਨੂੰ ਕੀਤਾ ਕਾਬੂ

ਲੁਧਿਆਣਾ (ਦ ਸਟੈਲਰ ਨਿਊਜ਼)।  ਪੁਲਿਸ ਨੇ ਲੁਧਿਆਣਾ ਲੁੱਟ ਕਾਂਡ ਵਿੱਚ ਸ਼ਾਮਲ 5 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਲੁੱਟ ਨੂੰ 10 ਜਣਿਆਂ ਨੇ ਅੰਜਾਮ ਦਿੱਤਾ ਸੀ, ਜਿਸ ਵਿੱਚੋਂ 5 ਲੁਟੇਰਿਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

Advertisements

ਪੁਲਿਸ ਵੱਲੋਂ ਬਾਕੀਆਂ ਦੀ ਭਾਲ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਟਵੀਟ ਵਿੱਚ ਲਿਖਿਆ ਕਿ ‘ਕੈਸ਼ ਵੈਨ ਡਕੈਤੀ’ ਵਿੱਚ ਪੁਲਿਸ ਨੂੰ ਵੱਡੀ ਸਫਲਤਾ।

LEAVE A REPLY

Please enter your comment!
Please enter your name here