ਪ੍ਰਧਾਨ ਮੰਤਰੀ ਬਾਜੇਕੇ ਨੇ ਹਾਈਕੋਰਟ ਦਾ ਕੀਤਾ ਰੁਖ਼, ਐਨਐੱਸਏ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਗਵੰਤ ਸਿੰਘ, ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਹਾਈਕੋਰਟ ਦਾ ਰੁਖ ਕੀਤਾ ਹੈ ਤੇ ਐਨਐੱਸਏ ਲਾਉਣ ਦੀ ਚੁਣੌਤੀ ਦਿੱਤੀ ਹੈ। ਪ੍ਰਧਾਨ ਮੰਤਰੀ ਬਾਜੇਕੇ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

Advertisements

ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਐਨਐੱਸਏ ਲਾਉਣ ਨੂੰ ਚੁਣੌਤੀ ਦਿੱਤੀ ਹੈ। ਬਸੰਤ ਸਿੰਘ ਤੇ ਕੁਲਵੰਤ ਸਿੰਘ ਨੇ ਵੀ ਚੁਣੌਤੀ ਦਿੱਤੀ ਹੈ। ਨਜਾਇਜ਼ ਢੰਗ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੇ ਇਲਜ਼ਾਮ ਲਾਉਂਦੇ ਹੋਏ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

LEAVE A REPLY

Please enter your comment!
Please enter your name here